ਪ੍ਰੈਸ ਵਾਰਤਾ ਕਰਦੇ ਆਂ ਪੁਲਿਸ ਨੇ ਦੱਸਿਆ ਇਹ ਕਿ ਐਤਵਾਰ ਨੂੰ ਉਹਨਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਆਦਰਾਮਾਨ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਝੰਡੇ ਲੱਗੇ ਹੋਏ ਹਨ ਅਤੇ ਦੋ ਭਰਾਵਾਂ ਵੱਲੋਂ ਉਹਨਾਂ ਝੰਡਿਆਂ ਦੀ ਬੇਅਦਬੀ ਕੀਤੀ ਗਈ ਹੈ ਜਿਸ ਤੇ ਕਿ ਉਹਨਾਂ ਨੇ ਮਾਮਲਾ ਦਰਜ ਕੀਤਾ ਅਤੇ ਦੋਨਾਂ ਭਰਾਵਾਂ ਨੂੰ ਹੁਣ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।