ਫਾਜ਼ਿਲਕਾ: ਫਾਜ਼ਿਲਕਾ: 04 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ ਖੇਪ
ਫਾਜ਼ਿਲਕਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 04 ਕਿਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਸੀ। ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।