ਅੱਜ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਰੰਗਰੇਟਾ ਦੱਲ ਟਕਸਾਲੀ ਵਲੋਂ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ ਅਤੇ ਸੰਤੋਖ ਸਿੰਘ ਭੌਰ ਦੀ ਅਗਵਾਹੀ ਹੇਠ ਵਿਸ਼ਾਲ ਕਾਨਫਰੰਸ ਕਾਰਵਾਈ ਗਈ। ਜਿਸਦਾ ਮਕਸਦ ਵਾਲਮੀਕਿ ਸਮਾਜ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਾਰਵਾਈ ਗਈ, ਇਸ ਕਾਨਫਰੰਸ ਦੌਰਾਨ ਵਰਿੰਦਰਜੀਤ ਬੁੱਧੂ ਮਨੀਆਲਾ ਨੂੰ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਜਨਰਲ ਬਾਡੀ ਲਈ ਬਾਬਾ ਗੁਰਨਾਮ ਦਾਸ ਫਰੀਦਸਰਾਂ ਨੂੰ ਨਿਯੁਕਤ ਕੀਤਾ ਗਿਆ। ਇਸ ਕਾਨਫਰੰਸ ਵਿੱਚ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਚੇਅਰਮੈਨ ਸਤਿਗੁਰੂ ਪ੍ਰਗਟ ਨਾਥ ਜੀ ਬਾਬਾ ਨਛੱਤਰ ਨਾਥ ਸ਼ੇਰਗਿੱਲ ਜੀ ਅੰਮ੍ਰਿਤਸਰ ਵਾਲੇ ਅਤੇ ਬਾਬਾ ਜੀਤ ਸਿੰਘ ਜੀ ਫਰੀਦਸਰਾਂ ਵਾਲੇ ਵਿਸ਼ੇਸ਼ ਤੌਰ ਤੇ ਪੁਹੰਚੇ। ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਦੀ ਖਾਸ ਰਿਪੋਰਟ..#RS1news_TV #sultanpurlodhi #breakingnews #punjab #valmikisamaj