ਯੁੱਧ ਨਸ਼ਿਆਂ ਵਿਰੁੱਧ’ ਲਿਖੀ ਟੀ-ਸ਼ਰਟ ਪਾ ਕੇ ਨਸ਼ਾ ਵੇਚਣ ਦਾ ਦੋਸ਼, ਪਿੰਡ ਵਾਸੀਆਂ ਨੇ ਨੌਜਵਾਨ ਨੂੰ ਕੀਤਾ ਕਾਬੂ ਪਿੰਡ ਹਾਮਦ 'ਚ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ #ferozepur #DrugNews #Heroin #ViralVideo #SachiKhabar