ਪਠਾਨਕੋਟ: ਜ਼ਿਲਾ ਪਠਾਨਕੋਟ ਸਿਵਲ ਹਸਪਤਾਲ ਵਿਖੇ ਡਾਕਟਰ ਸੁਨੀਤਾ ਨੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ ਸਟਾਫ ਨੇ ਕੀਤਾ ਭਰਮਾ ਸਵਾਗਤ
ਡਾ. ਸੁਨੀਤਾ ਸ਼ਰਮਾ ਨੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਏ.ਸੀ.ਐਸ. ਡਾ. ਗਗਨਦੀਪ ਸਿੰਘ, ਡਾ. ਸ਼ੈਲਾ ਕੰਵਰ ਅਤੇ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸ਼ਹਿਰ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਡਾ. ਅਰਵਿੰਦ ਕਾਲੜਾ ਅਤੇ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਵਧਾਈ ਦਿੱਤੀ। ਨਵ-ਨਿਯੁਕਤ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਨੇ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹ