ਭਿੱਖੀਵਿੰਡ: ਪਿੰਡ ਤੱਤਲੇ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੁਖ ਸਿੰਘ ਘੁੱਲਾ ਨੇ ਪਰਿਵਾਰ ਦੇ ਨਾਲ ਕੀਤਾ ਦੁੱਖ ਸੁੱਖ ਸਾਂਝਾ
ਪਿੰਡ ਤੱਤਲੇ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹੇ ਦੇ ਜਨਰਲ ਸਕੱਤਰ ਗੁਰਮੁਖ ਸਿੰਘ ਜੀ ਘੁੱਲਾ ਨੇ ਸਰਦਾਰ ਪੂਰਨ ਸਿੰਘ ਜੀ ਦੀ ਧਰਮ ਪਤਨੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਦੇ ਨਾਲ ਅੱਜ ਦੁੱਖ ਸਾਂਝਾ ਕੀਤਾ। ਉਹਨਾਂ ਨੇ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।