ਲਹਿਰਾ: ਲਹਿਰਾਗਾਗਾ ਦੇ ਪਿੰਡਾ ਵਿੱਚ 03 ਕਰੋੜ 73 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ
Lehra, Sangrur | Jul 19, 2025 ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਅਕ ਬਰਿੰਦਰ ਕੁਮਾਰ ਗੋਇਲ ਨੇ ਕਰੀਬ 03 ਕਰੋੜ 73 ਲੱਖ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ ਪਿੰਡ ਅੜਕਵਾਸ, ਕੋਟੜਾ ਲਹਿਲ, ਗੋਬਿੰਦਪੁਰ ਪਾਪੜਾ ਅਤੇ ਚੂੜਲ ਖੁਰਦ ਵਾਸੀਆਂ ਦੀਆਂ ਚਿਰੋਕਣੀਆਂ ਮੰਗਾਂ ਹੋਈਆਂ ਪੂਰੀਆਂ