ਲੁਧਿਆਣਾ ਪੱਛਮੀ: ਲੁਧਿਆਣਾ: LIG ਫਲੈਟਾਂ ਵਿੱਚ ਪੁਲਿਸ ਦੀ ਰੇਡ, ਔਰਤਾਂ ਸਮੇਤ 8 ਵਿਅਕਤੀ ਗ੍ਰਿਫਤਾਰ
ਲੁਧਿਆਣਾ ਦੇ ਸੈਕਟਰ-32 ਸਥਿਤ LIG ਫਲੈਟਾਂ ਵਿੱਚ ਐਂਟੀ ਨਾਰਕੋਟਿਕਸ ਟੀਮ ਨੇ ਛਾਪੇਮਾਰੀ ਕਰਕੇ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਵਿੱਚ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।