ਸੁਲਤਾਨਪੁਰ ਲੋਧੀ: ਹੜ੍ਹ ਪ੍ਰਭਾਵਿਤ ਮੰਡ ਖੇਤਰ ਦੇ ਪਿੰਡਾਂ 'ਚ ਜਾ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਰਦੇ ਮੀਂਹ 'ਚ ਲੋਕਾਂ ਦੀ ਸਾਰ ਲਈ
Sultanpur Lodhi, Kapurthala | Aug 25, 2025
ਸੁਲਤਨਪੁਰ ਲੋਧੀ ਦੇ ਮੰਡ ਖੇਤਰ ਚ ਦੋ ਹਫ਼ਤਿਆਂ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਵੀ ਦਰਿਆ ਬਿਆਸ ਚ ਪਾਣੀ ਦਾ ਪੱਧਰ ਘਟਣ ਦਾ ਨਾਂਅ ਨਹੀਂ...