ਸੰਗਰੂਰ: ਸੰਗਰੂਰ 31 ਮਾਰਚ ਨੂੰ ਰਾਮ ਲੀਲਾ ਮੈਦਾਨ ਦਿੱਲੀ ਅਰਵਿੰਦ ਕੇਜਰੀਵਾਲ ਦੀ ਗੈਰ ਕਾਨੂੰਨੀ ਗਿਰਫਤਾਰੀ ਦੇ ਵਿਰੋਧ ਚ ਰੈਲੀ, ਪ੍ਰੀਤ ਸਿੰਘ ਚੈਅਰਮੈਨ ਇੰਪਰ
ਸੰਗਰੂਰ ਅੱਜ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਕਿਹਾ, 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਗੈਰ ਕਾਨੂੰਨੀ ਗਿਰਫਤਾਰੀ ਦੇ ਵਿਰੋਧ ਵਿੱਚ ਇੱਕ ਮਹਾਂ ਰੈਲੀ ਕੀਤੀ ਜਾ ਰਹੀ ਹੈ |