ਲੁਧਿਆਣਾ ਪੂਰਬੀ: ਵਿਸ਼ਵਕਰਮਾ ਚੋਂਕ ਕੈਬਨਟ ਮੰਤਰੀ ਸੋਧ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਕੀਤੀ ਅਪੀਲ
ਕੈਬਨਟ ਮੰਤਰੀ ਸੋਧ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਕੀਤੀ ਅਪੀਲ ਅੱਜ 5 ਬਜੇ ਵਿਸ਼ਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਇੱਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਨੇ ਜ਼ਿਕਰ ਕੀਤਾ ਕਿ ਵਿਸ਼ਵ ਵਿਆਪੀ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਅਸ਼ੀਰਵਾਦ ਦਾ ਸਿੱਧਾ ਨਤੀਜਾ ਹੈ ਹੈ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾ