ਬਠਿੰਡਾ: ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਸਾਹਮਣੇ ਹੋਏ ਰੂਬਰੂ
ਬਠਿੰਡਾ ਦੇ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਉਹਨਾਂ ਵੱਲੋਂ ਮੀਡੀਆ ਦੇ ਰੂਬਰੂ ਹੁੰਦੇ ਹੋਏ ਅਕਾਲੀ ਦਲ ਨੂੰ ਭਗੌੜਾ ਦਲ ਦੱਸਿਆ ਗਿਆ।