ਸਮਾਣਾ: ਢਾਬੇ ਮਾਲਕ ਦੇ ਨਾਲ ਹੋਈ ਮਾਰਕੁੱਟ ਦੇ ਮਾਮਲੇ 'ਚ ਕਿਸਾਨਾਂ ਨੇ ਪਸਿਆਣਾ ਥਾਣੇ ਦੇ ਬਾਹਰ ਦਿੱਤਾ ਧਰਨਾ, ਪੁਲਿਸ ਵੱਲੋੰ ਮਾਮਲਾ ਦਰਜ ਕਰ ਜਾਂਚ ਸ਼ੁਰੂ।
ਢਾਬੇ ਮਾਲਿਕ ਦੇ ਨਾਲ ਮਾਰਪੀਟ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਪਸਿਆਣਾ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ, ਪੁਲਿਸ ਅਧਿਕਾਰੀਆਂ ਨੇ ਕਿਹਾ ਦੋਹਾਂ ਪਾਰਟੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।