ਮੋਗਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫਤਿਹਗੜ੍ਹ ਪੰਜਤੂਰ ਦੇ ਚੌਕ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਜ਼ ਪ੍ਦਰਸ਼ਨ ਕਿਤਾ
Moga, Moga | Mar 30, 2024 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫਤਿਹਗੜ੍ਹ ਪੰਜਤੂਰ ਦੇ ਚੌਕ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸੈਲੋ ਗੁਦਾਮਾਂ ਨੂੰ ਦਿੱਤੇ ਜਾਣ ਦੇ ਵਿਰੋਧ ਵਿੱਚ ਕੀਤਾ ਗਿਆ ਹੈ ।