ਆਨੰਦਪੁਰ ਸਾਹਿਬ: ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ 'ਚ ਨਸ਼ਾ ਛੁਡਾਊ ਕੇਂਦਰ ਬਣਾਉਣ ਦੀ ਮੰਗ
ਸ਼੍ਰੀ ਆਨੰਦਪੁਰ ਸਾਹਿਬ ਸੇਵਾ ਸੋਸਾਇਟੀ ਦੇ ਪ੍ਰਧਾਨ ਜਥੇਦਾਰ ਮਨਜਿੰਦਰ ਸਿੰਘ ਬਰਾੜ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਨਸ਼ਾ ਛੁਡਾਊ ਕੇਂਦਰ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਲਟਕਦੇ ਅਹਿਮ ਮੁੱਦਿਆਂ 'ਤੇ ਵੀ ਵਿਚਾਰ ਪੇਸ਼ ਕੀਤੇ ਹਨ।