ਤਪਾ: ਹਲਕਾ ਭਦੋੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੀੜਿਤ ਪਰਿਵਾਰ ਨੂੰ 8 ਲੱਖ ਰੁਪਏ ਮੁਆਵਜ਼ਾ ਦਿੱਤਾ ਛੱਤ ਡਿੱਗਣ ਕਾਰਨ ਪਤੀ ਪਤਨੀ ਦੀ ਹੋਈ ਮੌਤ
Tapa, Barnala | Sep 11, 2025
ਬਲਾਕ ਸ਼ਹਿਣਾ ਦੇ ਪਿੰਡ ਮੌੜ ਨਾਭਾ ਵਿਚ ਭਾਰੀ ਮੀਂਹ ਕਾਰਨ ਪਿਛਲੇ ਦਿਨੀਂ ਘਰ ਦੀ ਛੱਤ ਡਿੱਗਣ ਕਾਰਨ ਪਤੀ - ਪਤਨੀ ਦੀ ਮੌਤ ਹੋ ਗਈ ਸੀ। ਹਲਕਾ ਭਦੌੜ...