ਮਲੋਟ: ਕੈਬਨਿਟ ਮੰਤਰੀ ਖੁੱਡੀਆਂ ਨੇ ਪਿੰਡ ਖੁੱਡੀਆਂ ਵਿਖੇ ਅਪਗ੍ਰੇਡ ਕੀਤੇ ਸਰਕਾਰੀ ਪਸ਼ੂ ਹਸਪਤਾਲ ਦਾ ਕੀਤਾ ਉਦਘਾਟਨ
Malout, Muktsar | Jul 29, 2024 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜੁਬਾਨ ਪਸ਼ੂਆਂ ਦੀ ਭਲਾਈ ਲਈ ਬਚਨਵੱਧ ਹੈ ਅਤੇ ਇਹਨਾਂ ਪਸ਼ੂਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਹ ਗੱਲ ਸ.ਗੁਰਮੀਤ ਸਿੰਘ ਖੁੱਡੀਆਂ ਪਸ਼਼ੂ ਪਾਲਣ ਮੰਤਰੀ ਪੰਜਾਬ ਨੇ ਅੱਜ ਪਿੰਡ ਖੁੱਡੀਆਂ ਵਿਖੇ ਪਸ਼ੂ ਹਸਪਤਾਲ ਦਾ ਅਪਗਰੇਡ ਦਾ ਉਦਘਾਟਨ ਮੌਕੇ ਕਹੀ।