ਮਲੋਟ: ਪਿੰਡ ਰਾਮਨਗਰ ਸਾਉਕੇ ਵਿਖੇ ਖੇਤ ਮਜ਼ਦੂਰਾਂ ਨੇ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲਗਾਤਾਰ ਦੇ ਧਰਨੇ ਦੀ ਕੀਤੀ ਵਿਉਂਤਬੰਦੀ
Malout, Muktsar | Jul 29, 2024 ਪੰਜਾਬ ਦੀ ਆਪ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਅਣਗੌਲੇ ਕਰਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਵਿਰੁੱਧ ਪੰਜਾਬ ਖੇਤ ਯੂਨੀਅਨ ਵੱਲੋਂ 18 ਅਗਸਤ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਦੀ ਧਰਨੇ ਸਬੰਧੀ ਪਿੰਡ ਰਾਮਨਗਰ ਸਾਉਂਕੇ ਵਿਖੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰਕੇ ਵਿਉਂਤਬੰਦੀ ਕੀਤੀ ਗਈ।