ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 14 ਦਸੰਬਰ 2024 ਨੂੰ ਲਗਾਈ ਜਾਵੇਗੀ।