ਫਾਜ਼ਿਲਕਾ: ਫਾਜ਼ਿਲਕਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ 3 ਬੱਸਾਂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫਾਜ਼ਿਲਕਾ ਤੋਂ 3 ਬੱਸਾਂ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਸ਼੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਹਰੀ ਝੰਡੀ ਦਿਖਾਈ। ਸ਼ਰਧਾਲੂ ਵਾਰਡ ਨੰਬਰ 21, 25 ਅਤੇ ਢਾਣੀ ਬੁਰਜ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਿਕਲੇ।