Public App Logo
Jansamasya
Rahulgandhi
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
No video available

ਅਬੋਹਰ: ਅਬੋਹਰ ਵਿਖ਼ੇ ਚੋਰੀ ਦਾ ਮੋਟਰਸਾਈਕਲ ਵੇਚਣ ਆ ਰਿਹਾ ਵਿਅਕਤੀ ਸ੍ਰੀ ਗੰਗਾਨਗਰ ਰੋਡ ਤੇ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ

Abohar, Fazilka | Apr 7, 2024
ਅਬੋਹਰ ਵਿਖੇ ਸਿੱਧੂ ਨਗਰੀ ਤੋਂ ਚੋਰੀ ਹੋਇਆ ਮੋਟਰਸਾਈਕਲ ਜਿੱਥੇ ਪੁਲਿਸ ਨੇ ਬਰਾਮਦ ਕੀਤਾ ਹੈ l ਉਥੇ ਇਸ ਮਾਮਲੇ ਵਿੱਚ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਦੇ ਮੁਤਾਬਿਕ ਉਕਤ ਆਰੋਪੀ ਸ੍ਰੀਗੰਗਾਨਗਰ ਤੋ ਅਬੋਹਰ ਦੇ ਵਿੱਚ ਚੋਰੀ ਕੀਤਾ ਮੋਟਰਸਾਈਕਲ ਵੇਚਣ ਦੇ ਲਈ ਆ ਰਿਹਾ ਸੀ। ਜਿਸ ਨੂੰ ਸ਼੍ਰੀ ਗੰਗਾਨਗਰ ਰੋਡ ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਤੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਤਫਤੀਸ਼ ਕੀਤੀ ਜਾ ਰਹੀ ਹੈ।