Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਬਲਾਚੌਰ: ਪਿੰਡ ਚੂਹੜਪੁਰ ਦੇ ਵਿਅਕਤੀ ਨਾਲ ਸੜੋਆ ਦੇ ਠੇਕੇ ਤੇ ਕੁੱਟਮਾਰ ਕਰਨ ਦੇ ਆਰੋਪ ਵਿੱਚ ਦੋ ਵਿਅਕਤੀਆਂ ਖਿਲਾਫ ਪੁਲਿਸ ਨੇ ਕੀਤਾ ਮੁਕੱਦਮਾ ਦਰਜ

ਚੌਂਕੀ ਸੜੋਆ ਥਾਣਾ ਪੋਜੇਵਾਲ ਦੇ ਏਐਸਆਈ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਵਿੰਦਰ ਕੁਮਾਰ ਵਾਸੀ ਪਿੰਡ ਚੂਹੜਪੁਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਸੜੋਆ ਦੇ ਠੇਕੇ ਤੇ ਕੰਮ ਕਰਦਾ ਹੈ। ਉਸ ਨਾਲ ਸੜੋਆ ਠੇਕੇ ਤੇ ਦੋ ਹੋਰ ਵਿਅਕਤੀ ਸ਼ਰਾਬ ਪੀ ਰਹੇ ਸੀ। ਉਨ੍ਹਾਂ ਦੋਵੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਜਿਸ ਤਹਿਤ ਉਕਤ ਆਰੋਪੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

MORE NEWS