ਪਾਤੜਾਂ: ਸੁਤਰਾਣਾ ਹਲਕੇ ਵਿੱਚ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਡੋਰ ਟੂ ਡੋਰ ਮੁਹਿੰਮ
Patran, Patiala | Sep 23, 2026 ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿਖੇ ਡੋਰ ਟੂ ਡੋਰ ਮੁਹਿੰਮ ਦੌਰਾਨ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਬੀਮਾ, ਮੁਫ਼ਤ ਬਿਜਲੀ ਅਤੇ ਹੋਰ ਜਨਤਕ ਸਹੂਲਤਾਂ ਦਾ ਜ਼ਿਕਰ ਕੀਤਾ।