Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਅਬੋਹਰ: ਸ਼ਹੀਦ ਭਗਤ ਸਿੰਘ ਚੌਂਕ ਦੇ ਵਿੱਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ

Abohar, Fazilka | Apr 7, 2024
ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਂਕ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਆਪਣੀਆਂ ਹੱਕੀ ਮੰਗਾਂ ਦੇ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਹਨਾਂ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਜਿਨਾਂ ਨੂੰ ਛੱਡੇ ਜਾਣ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਹੋ ਰਿਹਾ ਹੈ।
ਅਬੋਹਰ: ਸ਼ਹੀਦ ਭਗਤ ਸਿੰਘ ਚੌਂਕ ਦੇ ਵਿੱਚ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ - Abohar News