ਮਲੋਟ: ਪਾਬੰਦੀਸ਼ੁਦਾ ਸਿੰਗਲ ਵਰਤੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਧਾਨ ਨਗਰ ਕੌਂਸਲ ਨੇ ਵਪਾਰ ਮੰਡਲ ਦੇ ਵੱਖ-ਵੱਖ ਆਗੂਆਂ ਨਾਲ ਕੀਤੀ ਮੀਟਿੰਗ
ਨਗਰ ਕੌਂਸਲ ਮਲੋਟ ਵੱਲੋਂ ਪਲਾਸਟਿਕ ਵੈਸਟ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਤਹਿਤ ਸ਼ੁੱਭਦੀਪ ਸਿੰਘ ਪ੍ਰਧਾਨ ਨਗਰ ਕÏਸਲ ਮਲੋਟ ਦੀ ਅਗਵਾਈ ਹੇਠ ਵਪਾਰ ਮੰਡਲ ਦੇ ਵੱਖ-ਵੱਖ ਯੂਨੀਅਨ ਦੇ ਪ੍ਰਧਾਨਾਂ ਨਾਲ ਪਾਬੰਦੀਸ਼ੁਦਾ ਸਿੰਗਲ ਵਰਤੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਬਾਬਤ ਮੀਟਿੰਗ ਹੋਈ। ਜਿਸ ਦੋਰਾਨ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ। ਉਹਨਾਂ ਦੀਆਂ ਸਮੱਸਿਆ ਬਾਰੇ ਰਾਜ ਕੁਮਾਰ ਸੈਨਟਰੀ ਇੰਸਪੈਕਟਰ ਨਗਰ ਕੌਂਸਲ ਨੇ ਹੱਲ ਵੀ ਦੱਸਿਆ