ਤਲਵੰਡੀ ਸਾਬੋ: ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਇਆ
ਜਾਣਕਾਰੀ ਦਿੰਦੇ ਹੋਏ ਬਾਬਾ ਟੇਕ ਸਿੰਘ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਉਸੇ ਤਹਿਤ ਉਹਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਵਿਖੇ ਸਾਡੇ ਵੱਲੋਂ ਮਨਾਇਆ ਜਾ ਰਿਹਾ ਵੱਡੀ ਗਿਣਤੀ ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।