ਮਾਨਸਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਖੇਤੀਬਾੜੀ ਅਫਸਰ ਮਾਨਸਾ ਨੂੰ ਦਿੱਤਾ ਮੰਗ ਪੱਤਰ
Mansa, Mansa | Sep 15, 2025 ਜਾਣਕਾਰੀ ਦਿੰਦੇ ਆ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਮਾਨਸਾ ਬਲਾਕ ਵਿੱਚ ਬਿਕਰਾ ਇਹ ਨਕਲੀ ਬੀਜ ਦੇ ਸਬੰਧ ਵਿੱਚ ਬਾਰ-ਬਾਰ ਖੇਤੀਬਾੜੀ ਅਫਸਰ ਨੂੰ ਜਾਣੂ ਕਰਵਾਇਆ ਗਿਆ ਹੈ ਪਰੰਤੂ ਫਿਰ ਵੀ ਖੇਤੀਬਾੜੀ ਅਧਿਕਾਰੀਆਂ ਵੱਲੋਂ ਨਕਲੀ ਬੀਜ ਵੇਚਣ ਵਾਲਿਆਂ ਦੀ ਦੁਕਾਨਾਂ ਉੱਪਰ ਛਾਪੇਮਾਰੀ ਨਹੀਂ ਕੀਤੀ ਗਈ