ਖੰਨਾ: ਪਾਇਲ ਦੇ ਵਿਧਾਇਕ ਨੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ
Khanna, Ludhiana | Jul 12, 2025
ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ...