ਨਵਾਂਸ਼ਹਿਰ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਕੂਲੀ ਵਿਦਿਆਰਥੀਆਂ ਦੀ ਜਾਗਰੂਕਤਾ ਰੈਲੀ
ਨਵਾਂਸ਼ਹਿਰ ਦੇ ਬਾਬਾ ਵਜ਼ੀਰ ਸਿੰਘ ਗਰਲਜ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਡੀ.ਐਸ.ਪੀ. ਪੰਕਜ ਸ਼ਰਮਾ ਨੇ ਰੈਲੀ ਨੂੰ ਹਰੀ ਝੰਡੀ ਦਿਖਾਈ। ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ।