ਫ਼ਿਰੋਜ਼ਪੁਰ: ਝੁੱਗੇ ਹਜ਼ਾਰਾਂ ਸਿੰਘ ਵਾਲੇ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਲੜਕੀ ਦੀ ਕੀਤੀ ਗਈ ਕੁੱਟਮਾਰ
ਝੁੱਗੇ ਹਜ਼ਾਰਾਂ ਸਿੰਘ ਵਾਲੇ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਲੜਕੀ ਦੀ ਕੀਤੀ ਗਈ ਕੁੱਟਮਾਰ ਪੁਲਿਸ ਨੇ ਚਾਰ ਲੋਕਾਂ ਖਿਲਾਫ ਕੀਤਾ ਮਾਮਲਾ ਦਰਜ ਅੱਜ ਦੁਪਹਿਰ ਤਿੰਨ ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਬਲਵਿੰਦਰ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਝੁੱਗੇ ਹਜ਼ਾਰਾਂ ਸਿੰਘ ਵਾਲੇ ਵੱਲੋਂ ਬਿਆਨ ਦਰਜ ਕਰਵਾਇਆ ਹੈ ਉਹ ਘਰੇਲੂ ਕੰਮ ਕਰ ਰਹੀ ਸੀ ਤਕਰੀਬਨ ਦੁਪਹਿਰ ਦੇ ਸਮੇਂ ਆਰੋਪੀ ਟਰੈਕਟਰ ਲੈ ਕੇ ਆਏ ਅਤੇ ਜਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।