Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਨਵਾਂਸ਼ਹਿਰ: ਪੁਲਿਸ ਚੌਂਕੀ ਜਾਡਲਾ ਨੇ ਪਿੰਡ ਕਿਸ਼ਨਪੁਰ ਤੋਂ ਇੱਕ ਵਿਅਕਤੀ ਨੂੰ 08 ਗ੍ਰਾਮ ਹੀਰੋਇਨ ਸਮੇਤ ਕੀਤਾ ਕਾਬੂ

ਪੁਲਿਸ ਚੌਂਕੀ ਜਾਡਲਾ ਸਦਰ ਥਾਣਾ ਨਵਾਂ ਸ਼ਹਿਰ ਦੇ ਏਐਸਆਈ ਬਿਕਰਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੇ ਨਾਲ ਪਿੰਡ ਕਿਸ਼ਨਪੁਰ ਮੌਜੂਦ ਸੀ । ਇਸ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਨਦੀਪ ਕੁਮਾਰ ਵਾਸੀ ਲੰਗੜੋਵਾ ਦੱਸਿਆ। ਉਸ ਵੱਲੋਂ ਸੁੱਟੀ ਪਾਰਦਰਸ਼ੀ ਲਿਫਾਫੀ ਨੂੰ ਚੈਕ ਕੀਤਾ ਜਿਸ ਵਿੱਚੋ 08 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਨੂੰ ਕਾਬੂ ਕਰ ਮੁਕਦਮਾ ਦਰਜ ਕੀਤਾ ਗਿਆ।

MORE NEWS