ਸੁਲਤਾਨਪੁਰ ਲੋਧੀ: ਅਯੁੱਧਿਆ ਤੋਂ ਆਏ ਮੁਸਲਿਮ ਭਾਈਚਾਰੇ ਨੇ ਮੰਡ ਬਾਊਪੁਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਸਹਾਇਤਾ ਕੀਤੀ ਭੇਟ
ਅਯੁੱਧਿਆ ਤੋਂ ਆਏ ਮੁਸਲਿਮ ਭਾਈਚਾਰੇ ਨੇ ਮੰਡ ਬਾਊਪੁਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਸਹਾਇਤਾ ਭੇਟ ਕੀਤੀ, ਇਸ ਮੌਕੇ ਜਮੀਅਤ ਉਲਮਾ ਹਿੰਦ ਪੰਜਾਬ ਦੇ ਜਨਰਲ ਸਕੱਤਰ ਮੁਹੰਮਦ ਯੂਸਫ਼ ਕਾਸਮੀ ਨੇ ਕਿਹਾ ਜਮੀਅਤ ਉਲਮਾ ਹਿੰਦ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਵੱਧ ਚੜ੍ਹ ਕੇ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਤਾਂ ਕੇ ਉਹ ਮੁੜ ਆਪਣੇ ਕਾਰੋਬਾਰ ਨੂੰ ਚਲਾ ਸਕਣ |