ਨਕੋਦਰ: ਕਾਂਗਰਸੀ ਆਗੂਆਂ ਨੇ ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਨਾਲ ਕੀਤੀ ਮੁਲਾਕਾਤ
ਨਕੋਦਰ ਦੇ ਕਾਂਗਰਸੀ ਆਗੂਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਅਮਰਜੀਤ ਸਿੰਘ ਸਮਰਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਸਿਆਸੀ ਮੁੱਦਿਆਂ 'ਤੇ ਚਰਚਾ ਹੋਈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।