ਦੀਨਾਨਗਰ: ਗੁਰਦਾਸਪੁਰ: ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫਤਾਰ, 7 ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ 7 ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਮਾਮਲੇ ਦੀ ਜਾਂਚ ਜਾਰੀ ਹੈ।