ਲੁਧਿਆਣਾ ਵਿੱਚ ਛੱਠ ਪੂਜਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਸ਼ਰਧਾਲੂਆਂ ਨੇ ਡੁੱਬਦੇ ਸੂਰਜ ਨੂੰ ਅਰਘ ਦੇ ਕੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ।