ਮਜੀਠਾ: ਪਿੰਡ ਝੰਡੇ ਤੋਂ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਖਜਾਨਚੀ ਨੇ ਕਿਹਾ 9 ਅਪ੍ਰੈਲ ਨੂੰ ਹੋਵੇਗਾ ਰੇਲ ਰੋਕੋ ਅੰਦੋਲਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਬੁੱਢਾ ਸਾਹਿਬ ਕੱਥੂ ਨੰਗਲ ਦੇ ਆਗੂ ਅਤੇ ਖਜਾਨਚੀ ਤੇਗ ਸਿੰਘ ਨੇ ਪਿੰਡ ਝੰਡੇ ਤੋਂ ਜਾਣਕਾਰੀ ਦਿੰਦਿਆਂ ਹੋਇਆਂ ਆਖਿਆ, ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨਾ ਹੋਈ ਤਾਂ, 9 ਅਪ੍ਰੈਲ ਨੂੰ ਸ਼ੰਭੂ ਬਾਰਡਰ ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।