ਸੁਨਾਮ: ਨਮੋਲ ਰੋਡ ਬਡਰੁੱਖਾਂ ਇੱਕ ਵਿਅਕਤੀ ਨੂੰ 12 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਸਮੇਤ ਪੁਲਿਸ ਨੇ ਕੀਤਾ ਗ੍ਰਿਫਤਾਰ,
Sunam, Sangrur | Apr 25, 2024 ਲੋਂਗੋਵਾਲ ਪੁਲਿਸ ਚੌਂਕੀ ਬਡਰੁੱਖਾਂ ਅਗਸਤ ਚੈਕਿੰਗ ਦੌਰਾਨ ਬੱਸ ਅੱਡਾ ਬਡਰੁੱਖਾਂ ਰੋਡ ਉਭਾਵਾਲ ਮੌਜੂਦ ਸੀ ਤਾਂ ਮੁਖਬਰ ਦੀ ਇਤਲਾਹ ਤੇ ਪੁਲਿਸ ਨੇ ਮਨਜੀਤ ਸਿੰਘ ਵਾਸੀ ਬਡਰੁੱਖਾਂ ਨਮੋ ਰੋਡ ਨੂੰ 12 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਸਮੇਤ ਗ੍ਰਿਫਤਾਰ ਕਰ ਮੁਕਦਮਾ ਦਰਜ ਕਰ ਦਿੱਤਾ,