ਮੋਗਾ: ਮੋਗਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਨੀ ਗਿੱਲ ਵੱਲੋਂ ਪਿੰਡ ਚੜਿੱਕ ਵਿਖੇ ਪਾਰਟੀ ਵਰਕਰ ਦੇ ਨਾਲ ਕੀਤੀ ਮੀਟਿੰਗ
ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਚੜਿੱਕ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ ਇੰਚਾਰਜ ਸਨੀ ਗਿੱਲ ਦੇ ਨਾਲ ਨਾਲ ਹੋਰ ਵੀ ਸਿਰੋਮਣੀ ਅਕਾਲੀ ਦਲ ਦੇ ਆਗੂ ਮੌਜੂਦ ਸਨ