ਡੇਰਾ ਬਾਬਾ ਨਾਨਕ: ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰ ਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ, ਡਿਪਟੀ ਚੀਫ ਇੰਜੀਨੀਅਰ ਵਿਰਦੀ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਵਿਸ਼ੇਸ਼ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਚੀਫ ਇੰਜੀਨੀਅਰ ਜਸਵਿੰਦਰ ਸਿੰਘ ਵਿਰਦੀ ਨੇ ਡੇਰਾ ਬਾਬਾ ਨਾਨਕ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰ ਕਾਮ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕਰ ਦਿੱਤੇ ਹਨ ਇਹ ਨੰਬਰ ਹਨ: 9646106835 ਤੇ 36 ।