ਮੋਗਾ: ਅਦਾਲਤ ਨੇ 12 ਸਾਲਾ ਬੱਚੇ ਨਾਲ ਕੁਕਰਮ ਕਰਨ ਦੇ ਮਾਮਲੇ 'ਚ ਇੱਕ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 51 ਹਜ਼ਾਰ ਦੇ ਜੁਰਮਾਨੇ ਦੀ ਸੁਣਾਈ ਸਜ਼ਾ
2023 ਦੇ ਮਾਮਲੇ ਵਿੱਚ ਅਦਾਲਤ ਵੱਲੋਂ ਇੱਕ ਦੋਸ਼ੀ ਨੂੰ ਸਜ਼ਾ ਸੁਣਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ 12 ਸਾਲਾ ਦੇ ਬੱਚੇ ਨਾਲ ਬਦਫੈਲੀ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ 20 ਸਾਲ ਦੀ ਕੈਦ ਅਤੇ 51 ਹਜ਼ਾਰ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।