ਮੂਨਕ: ਖਨੌਰੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਪੁਲਿਸ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ
Moonak, Sangrur | Apr 19, 2025 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਖਨੌਰੀ ਦੀ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਸੇ ਨੂੰ ਅੱਗੇ ਵੇਚਦਾ ਸੀ