ਭੁਨਰਹੇੜੀ: ਰਾਜਪੁਰਾ ਵਲੋਗ ਦੇ ਪਿੰਡ ਖਿਜਰਗੜ ਵਿਖੇ ਮੰਤਰੀ ਵੱਲੋਂ ਖੇਡ ਮੈਦਾਨਾਂ ਦਾ ਕੀਤਾ ਗਿਆ ਜਾਇਜ਼ਾ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਰਾਜਪੁਰਾ ਬਲਾਕ ਦੇ ਪਿੰਡ ਖਿਜਰਗੜ੍ਹ ਵਿਖੇ ਪੰਜਾਬ ਸਰਕਾਰ ਦੇ ਪੇਂਡੂ ਖੇਡ ਮੈਦਾਨਾਂ ਅਤੇ ਛੱਪੜਾਂ ਦੀ ਸਫਾਈ ਸਬੰਧੀ ਸ਼ੁਰੂ ਕੀਤੇ ਰਾਜ ਪੱਧਰੀ ਪ੍ਰੋਜੈਕਟਾਂ ਬਾਬਤ ਜਾਇਜ਼ਾ ਲੈਣ ਲਈ ਪਹੁੰਚੇ ਹਨ। ਜਿੱਥੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਆ ਉਹਨਾਂ ਕਿਹਾ ਕਿ ਵੱਡੇ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਅਧਾਰ ਤੇ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਨਾਲ ਹੀ ਉਹਨਾਂ ਦ