ਸੁਨਾਮ: ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸੁਰਜੀਤ ਪਾਤਰ ਦਾ ਸ਼ਰਧਾਂਜਲੀ ਸਮਾਰੋ ਅਤੇ ਸਨਮਾਨ ਸਮਾਰੋਹ ਬਰਨਾਲਾ ਦੀ ਅਨਾਜ ਮੰਡੀ ਵਿੱਚ 9 ਜੂਨ,
Sunam, Sangrur | Jun 8, 2024 ਦੇਸ਼ ਦੇ ਲੋਕ ਕਵੀ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸੁਰਜੀਤ ਪਾਤਰ ਦਾ ਸ਼ਰਧਾਂਜਲੀ ਅਤੇ ਸਨਮਾਨ ਸਮਾਰੋਹ ਬਰਨਾਲਾ ਦੀ ਅਨਾਜ ਮੰਡੀ ਵਿੱਚ 9 ਜੂਨ ਨੂੰ ਮਨਾਇਆ ਜਾ ਰਿਹਾ ਜਾਣਕਾਰੀ ਦਿੰਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਦੇਸ਼ ਵਿਦੇਸ਼ ਅਤੇ ਕਿਸਾਨ ਮਜ਼ਦੂਰ ਇਸ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚ ਰਹੇ ਹਨ,