ਮੋਗਾ: ਬਾਘਾ ਪੁਰਾਣਾ ਪੁਲਿਸ ਨੇ ਘੋਲੀਆ ਕਲਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ 130 ਨਸ਼ੀਲੀਆਂ ਗੋਲੀਆਂ ਦੇ ਨਾਲ ਕੀਤਾ ਗ੍ਰਿਫਤਾਰ
Moga, Moga | Jun 27, 2024 ਥਾਣਾ ਬਾਘਾ ਪੁਰਾਣਾ ਵੱਲੋਂ ਘੋਲੀਆ ਕਲਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ 130 ਨਸ਼ੀਲੀਆਂ ਗੋਲੀਆਂ ਨਾਲ ਕੀਤਾ ਗਿਰਫਤਾਰ ਥਾਣਾ ਬਾਘਾ ਪੁਰਾਣਾ ਵਿਖੇ ਐਨਡੀਪੀਐਸ ਐਕਟ ਤਹਿਤ ਕੀਤਾ ਗਿਆ ਮਾਮਲਾ ਦਰਜ