ਸੁਨਾਮ: ਕਵੀ ਸੁਰਜੀਤ ਪਾਤਰ ਦੀ ਯਾਦ 'ਚ ਕਿਸਾਨਾਂ ਤੇ ਕਿਰਤੀਆਂ ਵੱਲੋਂ 9 ਜੂਨ ਨੂੰ ਬਰਨਾਲਾ 'ਚ ਸਨਮਾਨ ਸਮਾਰੋਹ : ਬਲਾਕ ਪ੍ਰਧਾਨ ਬੀਕੇਯੂ ਏਕਤਾ ਉਗਰਾਹਾਂ
Sunam, Sangrur | Jun 6, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉੱਗੇ ਕਵੀ ਸੁਰਜੀਤ ਪਾਤਰ ਦੀ ਯਾਦ ਚ ਕਿਸਾਨਾਂ ਤੇ ਕਿਰਤੀਆਂ ਵੱਲੋਂ ਨੌ ਜੂਨ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਉੱਗੇ ਸ਼ਹਿਰ ਸੁਰਜੀਤ ਪਾਤਰ ਦੀ ਯਾਦ ਵਿੱਚ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਜਿਨਾਂ ਨੇ ਆਪਣੀ ਸਾਰੀ ਜ਼ਿੰਦਗੀ ਕਿਰਤੀ ਲੋਕਾਂ ਦੀ ਬਾਤ ਪਾਈ,