ਸੁਨਾਮ: ਸਾਹੋਕੇ ਨਹਿਰ ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਪੋਸਟਮਾਰਟਮ ਸਰਕਾਰੀ ਹਸਪਤਾਲ ਸੁਨਾਮ ਚ,
Sunam, Sangrur | May 30, 2024 ਸਾਹੋਕੇ ਪਿੰਡ ਦੀ ਨਹਿਰ ਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਫੋਨ ਦਾ ਸਮਾਚਾਰ ਪ੍ਰਾਪਤ ਹੋਇਆ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਪੁਲਿਸ ਥਾਣਾ ਲੌਂਗੋਵਾਲ ਦੇ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਝਾੜੂ ਪਿੰਡ ਦਾ ਪਰਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਸਾਹੂਕੇ ਨਹਿਰ ਚ ਨਹਾਉਣ ਗਿਆ ਸੀ ਜਿਸ ਦੌਰਾਨ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ,