ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਦਫ਼ਤਰ ਵਿਖੇ ਐਸ.ਐਸ.ਪੀ ਨੇ ਨਵੇਂ ਬਣੇ ਪਖਾਨਿਆਂ ਨੂੰ ਕੀਤਾ ਲੋਕ ਅਰਪਣ
Fatehgarh Sahib, Fatehgarh Sahib | Sep 8, 2025
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਜ਼ਿਲ੍ਹਾ ਪੁਲਿਸ ਦਫ਼ਤਰ ਵਿਖੇ ਆਪਣੇ ਕੰਮਾਂ ਕਾਰਾਂ...