ਮੋਗਾ: ਮੋਗਾ ਦੇ ਬੁੱਗੀਪੁਰਾ ਚੌਂਕ ਨੇੜੇ ਟੈਂਪੂ ਟਰੈਵਲ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਪਾਇਆ ਕਾਬੂ
ਮੋਗਾ ਦੇ ਬੁੱਗੀਪੁਰਾ ਚੌਂਕ ਨੇੜੇ ਟੈਂਪੂ ਟਰੈਵਲਰ ਨੂੰ ਲੱਗੀ ਅੱਗ। ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਉਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਨੂੰ ਕਾਬੂ ਪਾ ਲਿੱਤਾ ਹੈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।