ਭਿੱਖੀਵਿੰਡ: ਪਿੰਡ ਢੋਟੀਆਂ ਵਿਖੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਜੀ ਗਿੱਲ ਨੇ ਪਾਰਟੀ ਵਰਕਰਾਂ ਦੇ ਨਾਲ ਕੀਤੀ ਵਿਚਾਰ ਚਰਚਾ
ਪਿੰਡ ਢੋਟੀਆਂ ਵਿਖੇ ਕਾਂਗਰਸ ਪਾਰਟੀ ਦੇ ਸਾਬਕਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਾਰਟੀ ਵਰਕਰਾਂ ਦੇ ਨਾਲ ਕੀਤੀ ਹੋਈ ਚਾਰ ਚਰਚਾ ਤੇ ਉਹਨਾਂ ਨੇ ਕਿਹਾ ਪਾਰਟੀ ਵਰਕਰਾਂ ਦੀਆਂ ਪਿੰਡ ਪਿੰਡ ਦੇ ਵਿੱਚ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਆਪਣੀ ਪਾਰਟੀ ਦੇ ਨਾਲ ਜੋੜਿਆ ਜਾਵੇ ਅਤੇ ਪਾਰਟੀ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ