ਸੁਨਾਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ,
Sunam, Sangrur | May 6, 2024 ਆਮ ਆਦਮੀ ਪਾਰਟੀ ਦੇ ਸੰਗਰੂਰ ਲੋਕ ਸਭਾ ਤੋਂ ਕੈਂਡੀਡੇਟ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ ਉਹਨਾਂ ਦੇ ਨਾਲ ਮੀਤ ਅਰ ਤੋਂ ਇਲਾਵਾ ਕੈਬਨਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ ਉਹਨਾਂ ਨੇ ਅਨਾਜ ਮੰਡੀ ਤੱਕ ਰੋਡ ਸ਼ੋ ਕੀਤਾ ਉਸ ਤੋਂ ਬਾਅਦ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ,